Punjabi Sad Status, Shayari & Quotes
ਪਤਾਂ ਨਹੀ ਕੀ ਲਿਖਿਆ ਮੇਰੀ ਕਿਸਮਤ ਵਿਚ,
ਜਿਸ ਨੂੰ ਵੀ ਚਹਿਆ ਉਹੀ ਮੇਰੇ ਤੋ ਦੂਰ ਹੋ ਗਿਆ..!!
ਉਸ ਦੇ ਜਾਣ ਤੋ ਬਾਦ ਜਿੰਦਗੀ ਵਿਚ ਹਨੇਰਾ ਜਿਹਾ ਹੋ ਗਿਆ,
ਸਮਝ ਨਹੀ ਆਉਦੀ Life ਨੂੰ ਕਿਸ ਤਰਾਂ ਜਿਵਾ..!!
ਪਤਾ ਨਹੀ ਕਿਹੋ ਜਿਹਾ ਪਿਆਰ ਸੀ ਤੇਰੇ ਨਾਲ ਕਮਲੀਏ,
ਮੈ ਅੱਜ ਵੀ ਹੱਸਦਾ ਹੱਸਦਾ ਰੋ ਪੈਣਾ..!!
ਹੌਲੀ-ਹੌਲੀ ਛੱਡ ਜਾਵਾਂਗੇ,
ਪੀੜਾਂ ਦੇ ਕਈ ਸ਼ਹਿਰਾਂ ਨੂੰ,
ਲੂਣ ਦੀਆਂ ਸੜਕਾਂ ਤੇ ਤੁਰ ਪਏਂ
ਲੈ ਕੇ ਜਖਮੀਂ ਪੈਰਾਂ ਨੂੰ..!!
ਕਦੇ ਤਾਂ ਰੌ ਪੈਣਾ ਉਸਨੇ,
ਮੈਨੂੰ ਅਲਵਿਦਾ ਕਹਿਣ ਵਾਲੀ ਗੱਲ ਯਾਦ ਕਰਕੇ,
ਮੇਰੀਆਂ ਸ਼ਰਾਰਤਾਂ ਤੇ ਜੋ ਰੋਜ਼ ਦਿੰਦੀ ਰਹੀ,
ਧਮਕੀਆਂ ਜੁਦਾਈ ਦੀਆਂ..!!
ਜਿਸ ਦਿਨ ਦੇਖਿਆ ਸੀ ਸੁਪਨਾ ਅਬਾਦ ਹੋਣ ਦਾ,
ਨਾ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ,
ਸ਼ਾਇਦ ਅਸੀਂ ਕਿਸੇ ਦੇ ਕਾਬਿਲ ਹੀ ਨਹੀਂ,
ਕਿਵੇਂ ਕਰੀਏ ਦਾਅਵਾ ਕਿਸੇ ਨੂੰ ਯਾਦ ਆਉਣ ਦਾ..!!
ਯਾਦ ਤਾਂ ਹੈ ਪਰ ਯਾਦ ਨਹੀ ਕੀ ਯਾਦ ਕਰਾਂ ਉਸ ਯਾਦ ਨੂੰ,
ਉਹ ਤਾਂ ਯਾਦ ਨੀ ਕਰਦੇ ਮੈਨੂੰ,ਕੀ ਕਰਾਂ ਉਸ ਯਾਦ ਨੂੰ,
ਯਾਦ ਯਾਦ ਵਿਚ ਯਾਦ ਨਾ ਰਿਹਾ,ਉਸਨੂੰ ਯਾਦ ਕੀ ਹੋਣਾ ਸੀ,
ਯਾਦ ਵਿਚ ਵੀ ਬੰਦਾ ਕੱਲਾ,ਤੇ ਯਾਦ ਵਿਚ ਹੀ ਰੋਣਾ ਸੀ..!!
ਪਿਆਰ ਮੈਂ ਵੀ ਕੀਤਾ ਪਿਆਰ ਉਹਨੇ ਵੀ ਕੀਤਾ,
ਫਰਕ ਸਿਰਫ ਏਨਾਂ ਹੈ ਕਿ,
ਮੈਂ ਉਹਨੂੰ ਆਪਣਾ ਬਣਾਉਣ ਲਈ ਕੀਤਾ,
ਤੇ ਉਹਨੇ ਮੈਨੂੰ ਸਮਾਂ ਬਿਤਾਉਣ ਲਈ ਕੀਤਾ..!!
ਦਿਲ ਦੀਆਂ ਹਸਰਤਾ ਤੋਂ ਅਰਾਮ ਹੋ ਜਾਵੇ,
ਤੂੰ ਖੇਡ ਉਹੀ ਬਾਜੀ ਕਿ ਸਭ ਤਮਾਮ ਹੋ ਜਾਵੇ..!!
ਦਿਲ ਟੁਟੇ ਵਾਲੇ ਨਹੀਂ ਸ਼ਾਇਰ ਬਣਦੇ ,
ਹੋਰ ਵੀ ਦੁਖ ਨੇ ਜਿੰਦ ਨਿਮਾਣੀ ਨੂੰ ,
ਲੋਕੀ ਤਾਂ ਵਾਹ- ਵਾਹ ਕਰ ਤੁਰ ਜਾਂਦੇ,
ਕੋਈ ਕੀ ਜਾਣੇ ਅਖੋੰ ਵਗਦੇ ਪਾਣੀ ਨੂੰ..!!
प्यार ੲਿਹ ਸੋਚ ਕੇ ਨਾ ਕਰੋ ਕੀ,
ੳੁਹ ਤੁਹਾਨੂੰ ਮਿਲੂ ਜਾਂ ਨਾ ਮਿਲੂ,
ਬਲਕਿ ੲਿੰਨੀ ਲਗਨ ਨਾਲ ਕਰੋ ਕਿ,
ਰੱਬ ੳੁਹਨੂੰ ਤੁਹਾਡੀ ਕਿਸਮਤ ਵਿੱਚ ਲਿਖਦੇ..!!
ਜਿਸਦੀ ਫਿਤਰਤ ਹੀ ਛੱਡਣਾ ਹੋਵੋ,
ਉਸ ਲਈ ਕੁਝ ਵੀ ਕਰ ਲਵੋ
ਉਸਨੇ ਕਦਰ ਨਹੀ ਕਰਨੀ..!!
ਟੁੱਟੇ ਦਿਲ ਵੀ ਸਾਰੀ ਉਮਰ ਧੜਕਦੇ ਨੇ,
ਚਾਹੇ ਕਿਸੇ ਦੀ ਯਾਦ ਵਿੱਚ ਜਾਂ ਕਿਸੇ ਦੀ ਸ਼ਿਕਾਇਤ ਵਿੱਚ..!!
ਅਜ ਵੀ ਕਿਤੇ ਨਾ ਕਿਤੇ ਮੈਨੂੰ ਲੱਭਦਾ ਹੋਏਗਾ,
ਮੇਰੀ ਅਵਾਜ਼ ਸੁਣਨ ਤਰਸਦਾ ਹੋਏਗਾ,
ਮੇਰੀ ਇਕ ਝਲਕ ਲਈ ਪਤਾ ਨੀ ਫੋਨ ਦੀਆਂ,
ਕਿਨੀਆਂ ਹੀ ਐਪ ਖੋਲਦਾ ਹੋਏਗਾ..!!
ਤੇਰੀ ਯਾਦ ਨੇ ਕੁਝ ਐਸਾ ਲਖਾਂ ਤਾ,
ਮੈਂ ਯਾਰਾ ਚ ਵੇ ਕੇ ਗਾਤਾਂ ਤੂੰ ਛੱਡ ਗੀ,
ਅਸੀਂ ਜਿੰਦਗੀ ਜੀਨਾ ਭੁੱਲ ਗਏ,
ਤੇਰੇ ਬਿਨਾ ਅਸੀ ਰੁੱਲ ਗਏ..!!
ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ ,
ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ..!!
ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ,
ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ..!!
ਟੁੱਟ ਚੁੱਕੇ ਸੁਪਨਿਆਂ ਅਤੇ ਰੁੱਸ ਚੁੱਕੇ ਆਪਣਿਆਂ ਨੇ ਰੁਆ ਦਿੱਤਾ,
ਨਹੀਂ ਤਾਂ ਖੁਸ਼ੀ ਸਾਡੇ ਕੋਲ ਮੁਸਕਰਾਉਣਾ ਸਿੱਖਣ ਆਇਆ ਕਰਦੀ ਸੀ..!!
ਯਾਰੀ ਪਿੱਛੇ ਸਭ ਕੁੱਝ ਵਾਰ ਗਿਆ,
ਨਾ ਬਚਿਆ ਕੁੱਝ ਲੁਟਾਉਣ ਲਈ,
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ,
ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ..!!
ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ,
ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ,
ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ,
ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ..!!
ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆ,
ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ,
ਕਿ ਤੇਰਾਂ ਯਾਰ Bewafa ਨਿਕਲੇ ਗਾ..!!
ਦੁੱਖੜਿਆ ਦੇ ਯੇਰੇ ਨੇ ਕੁੱਝ ਤੇਰੇ ਨੇ ਕੁੱਝ ਮੇਰੇ ਨੇ,
ਮਣ ਦੇ ਸਾਥੀ ਘੱਟ ਮਿਲਦੇ ਤਣ ਦੇ ਵਣਜ਼ ਵਧੇਰੇ ਨੇ..!!
ਜੀਅ ਵੇ ਸੋਹਣਿਆ ਜੀਅ ਭਾਵੇ ਕਿਸੇ ਦਾ ਹੋ ਕੇ ਜੀਅ,
ਕੀ ਹੋਇਆ ਜੇ ਅੱਜ ਨੀ ਸਾਡਾ ਕਦੇ ਤਾਂ ਹੁੰਦਾ ਸ..!!
ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ,
ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ,
ਪੁੱਛ ਕੇ ਦੇਖ ਯਾਰਾ ਮੈਨੂੰ, ਮੈਂ ਕੀ ਖੋਇਆ ਐ ਤੇ ਕੀ ਪਾਇਆ ਐ..!!
ਜਿਨ੍ਹਾਂ ਨਾਲ ਕਦੇ ਗੱਲਾਂ ਨਹੀਂ ਸੀ ਖ਼ਤਮ ਹੁੰਦੀਆਂ,
ਅੱਜ ਉਹਨਾਂ ਨਾਲ ਗੱਲ ਹੀ ਖ਼ਤਮ ਹੋਗੀ..!!
ਬੁੱਲ੍ਹਾਂ ਤੇ ਹਾਸਾ ਦੇਣ ਵਾਲੇ ਲੋਕ ਅਕਸਰ ਆਪਣੀਆਂ ਅੱਖਾਂ ਚ,
ਹੰਝੂ ਲਿਆਉਣ ਲਈ ਸਮਾਂ ਨਹੀਂ ਲੈਂਦੇ..!!
ਤੇਰੇ ਸਿਵਾ ਕੋਈ ਮੇਰਾ ਨਹੀਂ ਸੀ,
ਸ਼ਾਇਦ ਤੂੰ ਇਸ ਗੱਲ ਦਾ ਫਾਇਦਾ ਉਠਾ ਲਿਆ..!!
ਮੇਰੇ ਦੋਸਤ, ਇਹ ਉਹ ਯੁੱਗ ਹੈ ਜਿੱਥੇ ਤੁਸੀਂ ਜਿੰਨਾ ਜ਼ਿਆਦਾ ਪਰਵਾਹ ਕਰੋਗੇ,
ਓਨੇ ਹੀ ਤੁਸੀਂ ਲਾਪਰਵਾਹ ਕਹਾਓਗੇ..!!
ਉਹਨਾਂ ਨੂੰ ਅਕਸਰ ਦਰਦ ਹੁੰਦਾ ਹੈ,
ਰਿਸ਼ਤੇ ਜੋ ਦਿਲ ਤੋਂ ਕੀਤੇ ਜਾਂਦੇ ਹਨ..!!
ਹੁਣ ਪਥਰ ਨੂੰ ਹੱਥਾਂ ਵਿੱਚ ਚੁੱਕਣ ਦੀ ਲੋੜ ਕਿੱਥੇ,
ਤੋੜਨ ਵਾਲੇ DIL ਨੂੰ ਆਪਣੀ ਜ਼ੁਬਾਨ ਨਾਲ ਤੋੜਦੇ ਹਨ..!!
ਪਤਾ ਨਹੀ ਉਹ ਮੇਰੇ ਨਾਲ ਕਿਹੜੀ ਗੱਲੋਂ ਨਰਾਜ ਆ,
ਸੁੱਪਨੇ ਚ ਵੀ ਮਿਲਦੀ ਏ ਪਰ ਗੱਲ ਨੀ ਕਰਦੀ..!!
ਮਰ ਜਾਂਦੇ ਨੇ ਜਦ ਚਾਅ ਦਿਲ ਦੇ,
ਤਾਂ ਨਾ ਚਾਹੁੰਦੇ ਵੀ ਹੱਸਣਾ ਪੈਂਦਾ,
ਚੁੱਪ ਪੜ੍ਹਨੇ ਦਾ ਹੁਣ ਜ਼ਮਾਨਾ ਨਹੀਂ,
ਦਿਲ ਦਾ ਹਾਲ ਖੁਦ ਦੱਸਣਾ ਪੈਂਦਾ..!!